ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜੀ ਐਮ ਐਨ ਸਕੂਲ ਰੋਪੜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ। ਜੋਤੀ ਕੁਮਾਰੀ ਨੇ 93.2% ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਪ੍ਰਭਜੋਤ ਸਿੰਘ ਨੇ ਦੂਜਾ ਅਤੇ ਰਿਸ਼ਿਤਾ ਚੋਪੜਾ ਨੇ ਤੀਜਾ ਸਥਾਨ ਹਾਸਿਲ ਕੀਤਾ।